sikh places, gurudwara

Manish Kumar

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ । ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ Read More »

ਅਕਾਲ ਤਖ਼ਤ

ਅਕਾਲ ਤਖ਼ਤ ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ

ਅਕਾਲ ਤਖ਼ਤ Read More »