Gurudwara Sahib Naulakha | गुरुद्वारा साहिब नौलखा

ਗੁਰਦੁਆਰਾ ਨੌਲੱਖਾ ਸਾਹਿਬ

ਗੁਰਦੁਆਰਾ ਨੌਲੱਖਾ ਸਾਹਿਬ ਪਿੰਡ ਨੌਲੱਖਾ, ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਹੈ। ਇਹ ਗੁਰੂ ਤੇਗ਼ ਬਹਾਦਰ ਜੀ ਦੀ ਯਾਤਰਾ ਅਤੇ ਵਣਜਾਰੇ ਦੀ ਭੇਟ ਨਾਲ ਜੁੜਿਆ ਪਵਿੱਤਰ ਸਥਾਨ ਹੈ।

Read More »
Gurudwara Tahli Sahib (Santokhsar) | गुरुद्वारा टाहली साहिब (संतोखसर)

ਗੁਰਦੁਆਰਾ ਟਾਹਲੀ ਸਾਹਿਬ (ਸੰਤੋਖਸਰ)

ਅੰਮ੍ਰਿਤਸਰ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੰਤੋਖਸਰ ਸਾਹਿਬ ਗੁਰੂ ਅਰਜਨ ਦੇਵ ਜੀ ਨਾਲ ਜੁੜਿਆ ਹੈ। ਇਹ ਥਾਂ ਉਸ ਪਹਿਲੇ ਪਵਿੱਤਰ ਸਰੋਵਰ ਦੀ ਯਾਦ ਦਿਲਾਂਦੀ ਹੈ ਜਿਸ ਦੀ ਖੁਦਾਈ ਅੰਮ੍ਰਿਤਸਰ ਸ਼ਹਿਰ ਵਿੱਚ ਸਭ ਤੋਂ ਪਹਿਲਾਂ ਸ਼ੁਰੂ ਹੋਈ ਸੀ।

Read More »
ਗੁਰਦੁਆਰਾ ਕੋਠਾ ਸਾਹਿਬ | गुरुद्वारा कोठा साहिब

ਗੁਰਦੁਆਰਾ ਕੋਠਾ ਸਾਹਿਬ

ਗੁਰਦੁਆਰਾ ਸ੍ਰੀ ਕੋਠਾ ਸਾਹਿਬ ਪਿੰਡ ਵੱਲ੍ਹਾ, ਅੰਮ੍ਰਿਤਸਰ ਵਿੱਚ ਸਥਿਤ ਹੈ। ਇਹ ਥਾਂ ਉਸ ਕੱਚੇ ਘਰ ਦੀ ਯਾਦ ਵਿੱਚ ਬਣਾਈ ਗਈ ਹੈ ਜਿੱਥੇ ਗੁਰੂ ਤੇਗ਼ ਬਹਾਦਰ ਜੀ ਸਤਾਰਾਂ ਦਿਨ ਰਹੇ ਸਨ। ਮਾਈ ਹਾਰੋ ਨੇ ਗੁਰੂ ਜੀ ਦੀ ਸੇਵਾ ਕੀਤੀ ਅਤੇ ਗੁਰੂ ਜੀ ਨੇ ਉਸਨੂੰ ਆਸ਼ੀਰਵਾਦ ਦਿੱਤਾ, “ਮਈਆਂ ਰੱਬ ਰਜਾਈਆਂ।” ਹਰ ਸਾਲ ਮਾਘ ਮਹੀਨੇ ਦੀ ਪੂਰਨਮਾਸ਼ੀ ਨੂੰ ਇੱਥੇ ਵੱਡਾ ਮੇਲਾ ਲੱਗਦਾ ਹੈ।

Read More »
ਗੁਰਦੁਆਰਾ ਕਾਲਾ ਮਾਲਾ ਸਾਹਿਬ, ਛਾਪਾ | Gurudwara Kala Mala Sahib

ਗੁਰਦੁਆਰਾ ਕਾਲਾ ਮਾਲਾ ਸਾਹਿਬ, ਛਾਪਾ

ਗੁਰਦੁਆਰਾ ਕਾਲਾ ਮਾਲਾ ਸਾਹਿਬ, ਪਿੰਡ ਛਾਪਾ (ਬਰਨਾਲਾ) ਇੱਕ ਪ੍ਰਾਚੀਨ ਧਾਰਮਿਕ ਸਥਾਨ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਆਏ ਸਨ ਅਤੇ ਬਾਬਾ ਸ੍ਰੀਚੰਦ ਜੀ ਨੇ ਇਥੇ ਲੰਬੇ ਸਮੇਂ ਤਕ ਭਗਤੀ ਕੀਤੀ। ਸੰਗਤ ਦਾ ਵਿਸ਼ਵਾਸ ਹੈ ਕਿ ਗੁਰਦੁਆਰੇ ਦੇ ਸਰੋਵਰ ਵਿੱਚ ਇਸ਼ਨਾਨ ਕਰਨ ਨਾਲ ਚਮੜੀ ਦੇ ਰੋਗ ਠੀਕ ਹੋ ਜਾਂਦੇ ਹਨ।

Read More »

ਗੁਰਦੁਆਰਾ ਕਰਮਸਰ ਰਾੜਾ ਸਾਹਿਬ

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਲੁਧਿਆਣਾ ਨੇੜੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਹੈ। ਗੁਰੂ ਹਰਿਗੋਬਿੰਦ ਜੀ ਦੇ ਆਗਮਨ ਅਤੇ ਸੰਤ ਇਸ਼ਰ ਸਿੰਘ ਜੀ ਤੇ ਸੰਤ ਕਿਸ਼ਨ ਸਿੰਘ ਜੀ ਦੀ ਨਿਸ਼ਕਾਮ ਸੇਵਾ ਨਾਲ ਇਹ ਸਥਾਨ ਆਧਿਆਤਮਿਕ ਕੇਂਦਰ ਵਜੋਂ ਪ੍ਰਸਿੱਧ ਹੋਇਆ।

Read More »