ਗੁਰਦੁਆਰਾ ਅੜੀਸਰ ਸਾਹਿਬ
ਗੁਰਦੁਆਰਾ ਅੜੀਸਰ ਸਾਹਿਬ ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ[1] ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ। ਇਤਿਹਾਸ ਇਸ ਗੁਰੂਘਰ ਦੇ ਇਤਿਹਾਸ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ […]
ਗੁਰਦੁਆਰਾ ਅੜੀਸਰ ਸਾਹਿਬ Read More »