sikh places, gurudwara

ਤਖ਼ਤ ਸ੍ਰੀ ਪਟਨਾ ਸਾਹਿਬ

ਤਖ਼ਤ ਸ੍ਰੀ ਪਟਨਾ ਸਾਹਿਬ ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ “ਪਟਨਾ ਸ਼ਹਿਰ” ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ […]

ਤਖ਼ਤ ਸ੍ਰੀ ਪਟਨਾ ਸਾਹਿਬ Read More »

ਗੁਰਦੁਆਰਾ ਕੌਲਸਰ ਸਾਹਿਬ

ਗੁਰਦੁਆਰਾ ਕੌਲਸਰ ਸਾਹਿਬ ਗੁਰਦੁਆਰਾ ਕੌਲਸਰ ਸਾਹਿਬ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਹੈ। ਇਸ ਗੁਰੂ ਘਰ ਦਾ ਇਤਿਹਾਸ ਮਾਤਾ ਕੌਲਾਂ ਜੀ ਅਤੇ ਗੁਰੂ ਹਰਗੋਬਿੰਦ ਜੀ ਨਾਲ ਸੰਬੰਧ ਰੱਖਦਾ ਹੈ। ਗੁਰਦੁਆਰਾ ਕੌਲਸਰ ਸਾਹਿਬ ਹਰਮੰਦਰ ਸਾਹਿਬ ਦੇ ਨਜਦੀਕ ਗੁਰਦੁਆਰਾ ਬਾਬਾ ਅਟੱਲ ਰਾਏ ਦੇ ਪੱਛਮ ਵਾਲੇ ਪਾਸੇ ਸਥਿਤ ਹੈ।[1] ਗੁਰਦੁਆਰਾ ਕੌਲਸਰ ਸਾਹਿਬ(ਮਾਤਾ ਕੌਲਾਂ ਜੀ) ਦੇ ਅੱਗੇ ਇੱਕ ਸਰੋਵਰ(ਤਲਾਬ)

ਗੁਰਦੁਆਰਾ ਕੌਲਸਰ ਸਾਹਿਬ Read More »

ਤਖ਼ਤ ਸ੍ਰੀ ਦਮਦਮਾ ਸਾਹਿਬ

ਤਖ਼ਤ ਸ੍ਰੀ ਦਮਦਮਾ ਸਾਹਿਬ ਪ੍ਰਸਿੱਧ ਇਤਿਹਾਸਕ ਨਗਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਤਕਰੀਬਨ 28 ਕਿਲੋਮੀਟਰ ਦੂਰ ਦੱਖਣ ਵੱਲ ਸਥਿਤ ਹੈ। ਕਿਸੇ ਸਮੇਂ ਇੱਥੋਂ ਸਰਸਵਤੀ ਨਦੀ ਵਹਿੰਦੀ ਹੁੰਦੀ ਸੀ। ਪਰ ਸਮੇਂ ਨਾਲ ਸਭ ਕੁਝ ਖਤਮ ਹੋ ਗਿਆ। ਇੱਥੋਂ ਦੇ ਪ੍ਰਚੀਨ ਇਤਿਹਾਸ ਬਾਰੇ ਕਈ ਦੰਦ ਕਥਾਵਾਂ ਪ੍ਰਚੱਲਤ ਹਨ। ਇੱਕ ਇਹ ਕਿ ਪਹਿਲਾਂ ਇਹ ਲੱਖੀ ਜੰਗਲ

ਤਖ਼ਤ ਸ੍ਰੀ ਦਮਦਮਾ ਸਾਹਿਬ Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ

ਤਖ਼ਤ ਸ੍ਰੀ ਹਜ਼ੂਰ ਸਾਹਿਬ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਆਖਰੀ ਚੋਜ਼ਾਂ ਦੀ ਯਾਦ ਵਿਚ ਸੁਭਾਇਮਾਨ ਹੈ। ਪੰਥ ਪ੍ਰਕਾਸ਼ ਕਰਨ ਲਈ ਹਜ਼ੂਰ ਨੇ ਜਿਹੜਾ ਜੀਵਨ ਸਫ਼ਰ ਪੂਰਬ ਵਿੱਚ ਪਟਨੇ ਦੀ ਪਾਵਨ ਧਰਤ ਤੋਂ ਆਰੰਭ ਕੀਤਾ, ਫਿਰ ਪੰਜਾਬ ਜਿਸ ਦੀ ਕਰਮ ਭੂਮੀ ਰਿਹਾ, ਸ੍ਰੀ ਅਬਚਲ ਨਗਰ ਹਜ਼ੂਰ

ਤਖ਼ਤ ਸ੍ਰੀ ਹਜ਼ੂਰ ਸਾਹਿਬ Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ । ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ Read More »

ਅਕਾਲ ਤਖ਼ਤ

ਅਕਾਲ ਤਖ਼ਤ ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ

ਅਕਾਲ ਤਖ਼ਤ Read More »